Aanlyn Bybel

- Advertensies -




ਯਿਰਮਿਯਾਹ 5:23 - ਪਵਿੱਤਰ ਬਾਈਬਲ

23 ਪਰ ਯਹੂਦਾਹ ਦੇ ਲੋਕ ਜ਼ਿੱਦੀ ਨੇ। ਉਹ ਸਦਾ ਮੇਰੇ ਵਿਰੁੱਧ ਹੋਣ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਨੇ। ਉਨ੍ਹਾਂ ਮੇਰੇ ਕੋਲੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਮੈਨੂੰ ਛੱਡ ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਪਰ ਏਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਓਹ ਇੱਕ ਪਾਸੇ ਹੋ ਕੇ ਚੱਲੇ ਗਏ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ।

Sien die hoofstuk Kopieer




ਯਿਰਮਿਯਾਹ 5:23

Volg ons:

Advertensies


Advertensies