Aanlyn Bybel

- Advertensies -




ਯਿਰਮਿਯਾਹ 5:25 - ਪਵਿੱਤਰ ਬਾਈਬਲ

25 ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰੱਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਤੁਹਾਡੀਆਂ ਬੁਰਿਆਈਆਂ ਨੇ ਏਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਏਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।

Sien die hoofstuk Kopieer




ਯਿਰਮਿਯਾਹ 5:25

Volg ons:

Advertensies


Advertensies