Aanlyn Bybel

- Advertensies -




ਯਿਰਮਿਯਾਹ 5:26 - ਪਵਿੱਤਰ ਬਾਈਬਲ

26 ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਓਹ ਫਾਂਧੀਆਂ ਵਾਂਙੁ ਘਾਤ ਵਿੱਚ ਬੈਠਦੇ ਹਨ, ਓਹ ਫਾਹੀ ਲਾਉਂਦੇ ਹਨ। ਅਤੇ ਮਨੁੱਖਾਂ ਨੂੰ ਫੜਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।

Sien die hoofstuk Kopieer




ਯਿਰਮਿਯਾਹ 5:26

Volg ons:

Advertensies


Advertensies