Aanlyn Bybel

- Advertensies -




ਯਿਰਮਿਯਾਹ 5:27 - ਪਵਿੱਤਰ ਬਾਈਬਲ

27 ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।

Sien die hoofstuk Kopieer




ਯਿਰਮਿਯਾਹ 5:27

Volg ons:

Advertensies


Advertensies