Aanlyn Bybel

- Advertensies -




ਯਿਰਮਿਯਾਹ 5:28 - ਪਵਿੱਤਰ ਬਾਈਬਲ

28 ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਆਂ ਨਹੀਂ ਕਰਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਓਹ ਮੋਟੇ ਹੋ ਗਏ ਹਨ ਅਤੇ ਫਿੱਟ ਗਏ, ਨਾਲੇ ਓਹ ਬੁਰੀਆਂ ਗੱਲਾਂ ਵਿੱਚ ਵਧ ਗਏ, ਓਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਓਹ ਸਫਲ ਹੋਣ, ਓਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਉਂ ਨਹੀਂ ਕਰਦੇ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ।

Sien die hoofstuk Kopieer




ਯਿਰਮਿਯਾਹ 5:28

Volg ons:

Advertensies


Advertensies