ਯਿਰਮਿਯਾਹ 5:29 - ਪਵਿੱਤਰ ਬਾਈਬਲ29 ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।” Sien die hoofstukਪਵਿੱਤਰ ਬਾਈਬਲ O.V. Bible (BSI)29 ਕੀ ਮੈਂ ਏਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜੇਹੀ ਕੌਮ ਤੋਂ ਜਿਵੇਂ ਇਹ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ? Sien die hoofstuk |