ਯਿਰਮਿਯਾਹ 5:31 - ਪਵਿੱਤਰ ਬਾਈਬਲ31 ਨਬੀ ਝੂਠ ਬੋਲਦੇ ਨੇ। ਜਾਜਕ ਉਹ ਗੱਲਾਂ ਨਹੀਂ ਕਰਨਗੇ, ਜਿਨ੍ਹਾਂ ਲਈ ਉਨ੍ਹਾਂ ਨੂੰ ਚੁਣਿਆ ਗਿਆ ਸੀ। ਅਤੇ ਮੇਰੇ ਲੋਕ ਇਸ ਰਸਤੇ ਨੂੰ ਪਿਆਰ ਕਰਦੇ ਨੇ! ਪਰ ਤੁਸੀਂ ਲੋਕ ਕੀ ਕਰੋਂਗੇ ਜਦੋਂ ਤੁਹਾਨੂੰ ਤੁਹਾਡੀ ਸਜ਼ਾ ਮਿਲੇਗੀ?” Sien die hoofstukਪਵਿੱਤਰ ਬਾਈਬਲ O.V. Bible (BSI)31 ਨਬੀ ਝੂਠੇ ਅੰਗਮ ਵਾਚਦੇ ਹਨ, ਜਾਜਕ ਓਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਇਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?। Sien die hoofstuk |