Aanlyn Bybel

- Advertensies -




ਯਿਰਮਿਯਾਹ 52:12 - ਪਵਿੱਤਰ ਬਾਈਬਲ

12 ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਨਬੂਜ਼ਰਦਾਨ ਯਰੂਸ਼ਲਮ ਵਿੱਚ ਆਇਆ। ਇਹ ਗੱਲ ਰਾਜੇ ਨਬੂਕਦਨੱਸਰ ਦੇ ਰਾਜ ਦੇ ਉਨ੍ਨੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਦੀ ਹੈ। ਨਬੂਜ਼ਰਦਾਨ ਬਾਬਲ ਦਾ ਮਹੱਤਵਪੂਰਣ ਆਗੂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ

Sien die hoofstuk Kopieer




ਯਿਰਮਿਯਾਹ 52:12

Volg ons:

Advertensies


Advertensies