ਯਿਰਮਿਯਾਹ 52:13 - ਪਵਿੱਤਰ ਬਾਈਬਲ13 ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ। Sien die hoofstukਪਵਿੱਤਰ ਬਾਈਬਲ O.V. Bible (BSI)13 ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ Sien die hoofstuk |