ਯਿਰਮਿਯਾਹ 52:14 - ਪਵਿੱਤਰ ਬਾਈਬਲ14 ਬਾਬਲ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਤੋੜ ਦਿੱਤੀਆਂ। ਉਹ ਫ਼ੌਜ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਅਧੀਨ ਸੀ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ Sien die hoofstuk |