ਯਿਰਮਿਯਾਹ 52:15 - ਪਵਿੱਤਰ ਬਾਈਬਲ15 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਬਾਕੀ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਹ ਉਨ੍ਹਾਂ ਨੂੰ ਵੀ ਨਾਲ ਲੈ ਗਿਆ ਜਿਂਨ੍ਹਾਂ ਨੇ ਪਹਿਲਾਂ ਬਾਬਲ ਦੇ ਰਾਜੇ ਦੇ ਨਾਲ ਆਤਮ ਸਮਰਪਣ ਕੀਤਾ ਸੀ। ਉਹ ਯਰੂਸ਼ਲਮ ਵਿੱਚ ਰਹਿ ਗਏ ਮਾਹਰ ਕਾਰੀਗਰਾਂ ਨੂੰ ਵੀ ਲੈ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ Sien die hoofstuk |