Aanlyn Bybel

- Advertensies -




ਯਿਰਮਿਯਾਹ 52:17 - ਪਵਿੱਤਰ ਬਾਈਬਲ

17 ਬਾਬਲ ਦੀ ਫ਼ੌਜ ਨੇ ਮੰਦਰ ਦੇ ਕਾਂਸੀ ਦੇ ਬਮਲਿਆਂ ਨੂੰ ਤੋੜ ਦਿੱਤਾ। ਉਨ੍ਹਾਂ ਨੇ ਉਨ੍ਹਾਂ ਕੁਰਸੀਆਂ ਅਤੇ ਕਾਂਸੀ ਦੇ ਹੌਦ ਨੂੰ ਵੀ ਤੋੜ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਉਹ ਸਾਰੀ ਕਾਂਸੀ ਬਾਬਲ ਲੈ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ

Sien die hoofstuk Kopieer




ਯਿਰਮਿਯਾਹ 52:17

Volg ons:

Advertensies


Advertensies