ਯਿਰਮਿਯਾਹ 52:26 - ਪਵਿੱਤਰ ਬਾਈਬਲ26-27 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਫ਼ੜ ਲਿਆ। ਉਹ ਉਨ੍ਹਾਂ ਨੂੰ ਬਾਬਲ ਦੇ ਰਾਜੇ ਕੋਲ ਲੈ ਗਿਆ। ਬਾਬਲ ਦਾ ਰਾਜਾ ਰਿਬਲਾਹ ਸ਼ਹਿਰ ਵਿੱਚ ਸੀ। ਰਿਬਲਾਹ ਹਮਾਬ ਦੇ ਦੇਸ਼ ਵਿੱਚ ਹੈ। ਓੱਥੇ ਰਿਬਲਾਹ ਸ਼ਹਿਰ ਵਿੱਚ ਰਾਜੇ ਨੇ ਸਾਰੇ ਅਧਿਕਾਰੀਆਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਇਸ ਲਈ ਯਹੂਦਾਹ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਲਿਜਾਇਆ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)26 ਇਨ੍ਹਾਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ ਕੇ ਬਾਬਲ ਦੇ ਪਾਤਸ਼ਾਹ ਦੇ ਕੋਲ ਰਿਬਲਾਹ ਵਿੱਚ ਲੈ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ Sien die hoofstuk |