ਯਿਰਮਿਯਾਹ 52:28 - ਪਵਿੱਤਰ ਬਾਈਬਲ28 ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ: ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ। Sien die hoofstukਪਵਿੱਤਰ ਬਾਈਬਲ O.V. Bible (BSI)28 ਏਹ ਓਹ ਲੋਕ ਹਨ ਜਿੰਨ੍ਹਾਂ ਨੂੰ ਨਬੂਕਦਰੱਸਰ ਅਸੀਰ ਕਰ ਕੇ ਲੈ ਗਿਆ - ਸੱਤਵੇਂ ਵਰ੍ਹੇ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ Sien die hoofstuk |