ਯਿਰਮਿਯਾਹ 52:30 - ਪਵਿੱਤਰ ਬਾਈਬਲ30 ਨਬੂਕਦਨੱਸਰ ਦੇ ਰਾਜ ਦੇ ਤੇਈਵੇਂ ਵਰ੍ਹੇ ਵਿੱਚ ਨਬੂਜ਼ਰਦਾਨ ਨੇ ਯਹੂਦਾਹ ਦੇ 745 ਬੰਦਿਆਂ ਨੂੰ ਬੰਦੀ ਬਣਾਇਆ। ਨਬੂਜ਼ਰਦਾਨ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ। ਕੁਲ ਮਿਲਾ ਕੇ 4,600 ਬੰਦੇ ਬੰਦੀ ਬਣਾਏ ਗਏ। Sien die hoofstukਪਵਿੱਤਰ ਬਾਈਬਲ O.V. Bible (BSI)30 ਨਬੂਕਦਰੱਸਰ ਦੇ ਤੇਈਵੇਂ ਵਰ੍ਹੇ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ। ਏਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ। Sien die hoofstuk |