ਯਿਰਮਿਯਾਹ 52:31 - ਪਵਿੱਤਰ ਬਾਈਬਲ31 ਯਹੂਦਾਹ ਦਾ ਰਾਜਾ ਯੇਹੋਇਚਿਨ ਬਾਬਲ ਵਿੱਚ ਸੈਂਤੀ ਵਰ੍ਹੇ ਕੈਦ ਰਿਹਾ। ਉਸਦੀ ਕੈਦ ਦੇ 37 ਵੇਂ ਵਰ੍ਹੇ ਵਿੱਚ ਬਾਬਲ ਦਾ ਰਾਜਾ ਅਵੀਲ-ਮਰੋਦਕ ਯੇਹੋਇਚਿਨ ਉੱਤੇ ਬਹੁਤ ਮਿਹਰਬਾਨ ਸੀ। ਉਸ ਨੇ ਯੇਹੋਇਚਿਨ ਨੂੰ ਉਸੇ ਸਾਲ ਰਿਹਾਅ ਕਰ ਦਿੱਤਾ। ਇਹ ਉਸੇ ਸਾਲ ਦੀ ਗੱਲ ਹੈ ਜਦੋਂ ਅਵੀਲ-ਮਰੋਦਕ ਬਾਬਲ ਦਾ ਰਾਜਾ ਬਣਿਆ ਸੀ। ਅਵੀਲ-ਮਰੋਦਕ ਨੇ ਯੇਹੋਇਚਿਨ ਨੂੰ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਕੈਦ ਤੋਂ ਰਿਹਾਅ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)31 ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਪੰਜੀਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ Sien die hoofstuk |