ਯਿਰਮਿਯਾਹ 52:5 - ਪਵਿੱਤਰ ਬਾਈਬਲ5 ਯਰੂਸ਼ਲਮ ਦਾ ਸ਼ਹਿਰ ਬਾਬਲ ਦੀ ਫ਼ੌਜ ਵੱਲੋਂ ਓਨਾ ਚਿਰ ਘੇਰੀ ਰੱਖਿਆ ਗਿਆ ਜਦੋਂ ਤੱਕ ਕਿ ਰਾਜੇ ਸਿਦਕੀਯਾਹ ਦੇ ਰਾਜ ਦਾ ਗਿਆਰ੍ਹਵਾਂ ਵਰ੍ਹਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)5 ਅਰ ਸਿਦਕੀਯਾਹ ਪਾਤਸ਼ਾਹ ਦੀ ਪਾਤਸ਼ਾਹੀ ਦੇ ਗਿਆਰਵੇਂ ਵਰਹੇ ਤਾਈਂ ਸ਼ਹਿਰ ਘੇਰਿਆ ਰਿਹਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ Sien die hoofstuk |