ਯਿਰਮਿਯਾਹ 52:8 - ਪਵਿੱਤਰ ਬਾਈਬਲ8 ਪਰ ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਉਸ ਨੂੰ ਯਰੀਹੋ ਦੇ ਮੈਦਾਨਾਂ ਵਿੱਚ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਫ਼ੌਜੀ ਨੱਸ ਗਏ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਕਸਦੀਆਂ ਦੀ ਸੈਨਾ ਨੇ ਪਾਤਸ਼ਾਹ ਦਾ ਪਿੱਛਾ ਕੀਤਾ ਅਰ ਯਰੀਹੋ ਦੇ ਮਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਰ ਉਹ ਦੀ ਸਾਰੀ ਸੈਨਾ ਉਹ ਦੇ ਕੋਲੋਂ ਖਿੰਡ ਪੁੰਡ ਗਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ Sien die hoofstuk |