ਯਿਰਮਿਯਾਹ 52:9 - ਪਵਿੱਤਰ ਬਾਈਬਲ9 ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਨੂੰ ਫ਼ੜ ਲਿਆ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਰਿਬਲਾਹ ਸ਼ਹਿਰ ਲੈ ਗਏ। ਰਿਬਲਾਹ ਹਮਾਬ ਦੀ ਧਰਤੀ ਉੱਤੇ ਹੈ। ਰਿਬਲਾਹ ਵਿਖੇ ਬਾਬਲ ਦੇ ਰਾਜੇ ਨੇ ਰਾਜੇ ਸਿਦਕੀਯਾਹ ਬਾਰੇ ਆਪਣਾ ਨਿਆਂ ਸੁਣਾਇਆ। Sien die hoofstukਪਵਿੱਤਰ ਬਾਈਬਲ O.V. Bible (BSI)9 ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਹਮਾਥ ਦੇ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਉਂ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ Sien die hoofstuk |