ਯਿਰਮਿਯਾਹ 6:11 - ਪਵਿੱਤਰ ਬਾਈਬਲ11 ਪਰ ਮੈਂ ਯਹੋਵਾਹ ਦੇ ਕਹਿਰ ਨਾਲ ਭਰਿਆ ਹੋਇਆ ਹਾਂ! ਮੈਂ ਇਸ ਨੂੰ ਅੰਦਰ ਸਾਂਭ ਕੇ ਬਕੱ ਗਿਆ ਹਾਂ! “ਯਹੋਵਾਹ ਦਾ ਕਹਿਰ ਉਨ੍ਹਾਂ ਬੱਚਿਆਂ ਉੱਤੇ ਡੋਲ੍ਹ ਦੇਵੋ, ਜੋ ਗਲੀਆਂ ਅੰਦਰ ਖੇਡਦੇ ਨੇ। ਯਹੋਵਾਹ ਦੇ ਕਹਿਰ ਨੂੰ ਇਕੱਠੇ ਹੋਕੇ ਮਿਲ ਬੈਠੇ ਨੌਜਵਾਨਾਂ ਉੱਤੇ ਡੋਲ੍ਹ ਦੇਵੋ। ਪਤੀ ਅਤੇ ਪਤਨੀ ਦੋਹਾਂ ਨੂੰ ਹੀ ਫ਼ੜ ਲਿਆ ਜਾਵੇਗਾ। ਸਾਰੇ ਬਿਰਧ ਲੋਕਾਂ ਨੂੰ ਵੀ ਫ਼ੜ ਲਿਆ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)11 ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇਹ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਤੀਵੀਂ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ। Sien die hoofstuk |