ਯਿਰਮਿਯਾਹ 6:13 - ਪਵਿੱਤਰ ਬਾਈਬਲ13 “ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ। Sien die hoofstukਪਵਿੱਤਰ ਬਾਈਬਲ O.V. Bible (BSI)13 ਓਹਨਾਂ ਵਿੱਚ ਛੋਟੇ ਤੈਂ ਲੈ ਕੇ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ। Sien die hoofstuk |