Aanlyn Bybel

- Advertensies -




ਯਿਰਮਿਯਾਹ 6:14 - ਪਵਿੱਤਰ ਬਾਈਬਲ

14 ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’ ਪਰ ਠੀਕ ਨਹੀਂ ਹੈ ਸਭ ਕੁਝ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

Sien die hoofstuk Kopieer




ਯਿਰਮਿਯਾਹ 6:14

Volg ons:

Advertensies


Advertensies