ਯਿਰਮਿਯਾਹ 6:16 - ਪਵਿੱਤਰ ਬਾਈਬਲ16 ਯਹੋਵਾਹ ਇਹ ਗੱਲਾਂ ਆਖਦਾ ਹੈ: “ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ। ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ। ਪੁੱਛੋ ਕਿ ਚੰਗੀ ਰਾਹ ਕਿਹੜੀ ਹੈ ਅਤੇ ਓਸੇ ਰਾਹ ਉੱਤੇ ਤੁਰੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ। ਪਰ ਤੁਸੀਂ ਲੋਕਾਂ ਨੇ ਆਖਿਆ ਹੈ, ‘ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!’ Sien die hoofstukਪਵਿੱਤਰ ਬਾਈਬਲ O.V. Bible (BSI)16 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਓਹਨਾਂ ਆਖਿਆ, ਅਸੀਂ ਉਸ ਵਿੱਚ ਨਾ ਚੱਲਾਂਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ। Sien die hoofstuk |