ਯਿਰਮਿਯਾਹ 6:17 - ਪਵਿੱਤਰ ਬਾਈਬਲ17 ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਜੰਗੀ ਤੁਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।’ ਪਰ ਉਨ੍ਹਾਂ ਨੇ ਆਖਿਆ, ‘ਅਸੀਂ ਨਹੀਂ ਸੁਣਾਂਗੇ!’ Sien die hoofstukਪਵਿੱਤਰ ਬਾਈਬਲ O.V. Bible (BSI)17 ਮੈਂ ਤੁਹਾਡੇ ਉੱਤੇ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਓਹਨਾਂ ਆਖਿਆ, ਅਸੀਂ ਧਿਆਨ ਨਾ ਦੇਵਾਂਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ। Sien die hoofstuk |