ਯਿਰਮਿਯਾਹ 6:19 - ਪਵਿੱਤਰ ਬਾਈਬਲ19 ਧਰਤੀ ਦੇ ਲੋਕੋ, ਇਸ ਨੂੰ ਸੁਣੋ। ਮੈਂ ਯਹੂਦਾਹ ਦੇ ਲੋਕਾਂ ਲਈ ਤਬਾਹੀ ਲਿਆਉਣ ਜਾ ਰਿਹਾ ਹਾਂ। ਉਨ੍ਹਾਂ ਸਾਰੀਆਂ ਮੰਦੀਆਂ ਯੋਜਨਾਵਾਂ ਕਾਰਣ ਜਿਹੜੀਆਂ ਉਨ੍ਹਾਂ ਨੇ ਬਣਾਈਆਂ ਸਨ। ਅਤੇ ਇਸ ਲਈ ਕਿ ਉਨ੍ਹਾਂ ਨੇ ਮੇਰੇ ਸੰਦੇਸ਼ਾਂ ਨੂੰ ਅਣਸੁਣਿਆਂ ਕਰ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਮੇਰੀ ਬਿਵਸਬਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।” Sien die hoofstukਪਵਿੱਤਰ ਬਾਈਬਲ O.V. Bible (BSI)19 ਹੇ ਧਰਤੀ, ਸੁਣ! ਮੈਂ ਏਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਓਹਨਾਂ ਦੇ ਵਿਚਾਰਾਂ ਦਾ ਫਲ ਹੈ, ਓਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਓਹਨਾਂ ਨੇ ਰੱਦ ਕਰ ਦਿੱਤਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ। Sien die hoofstuk |