ਯਿਰਮਿਯਾਹ 6:20 - ਪਵਿੱਤਰ ਬਾਈਬਲ20 ਯਹੋਵਾਹ ਆਖਦਾ ਹੈ, “ਤੁਸੀਂ ਸ਼ਬਾ ਦੇ ਦੇਸ਼ ਤੋਂ ਮੇਰੇ ਲਈ ਧੂਫ਼ ਕਿਉਂ ਲੈ ਕੇ ਆਉਂਦੇ ਹੋ? ਤੁਸੀਂ ਦੂਰ-ਦੁਰਾਡੇ ਦੇਸ਼ਾਂ ਤੋਂ ਮੇਰੇ ਲਈ ਗੰਨੇ ਕਿਉਂ ਲੈ ਕੇ ਆਉਂਦੇ ਹੋ? ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਖੁਸ਼ੀ ਨਹੀਂ ਦਿੰਦੀਆਂ। ਤੁਹਾਡੀਆਂ ਬਲੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।” Sien die hoofstukਪਵਿੱਤਰ ਬਾਈਬਲ O.V. Bible (BSI)20 ਕਾਹਦੇ ਲਈ ਸ਼ਬਾ ਤੋਂ ਲੋਬਾਨ ਅਤੇ ਦੂਰ ਦੇਸ ਤੋਂ ਬੇਦ ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ। Sien die hoofstuk |