ਯਿਰਮਿਯਾਹ 6:22 - ਪਵਿੱਤਰ ਬਾਈਬਲ22 ਇਹੀ ਹੈ ਜੋ ਯਹੋਵਾਹ ਆਖਦਾ ਹੈ: “ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ। ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਲੋਕ ਉੱਤਰ ਦੇਸ ਵੱਲੋਂ ਲਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ। Sien die hoofstuk |