Aanlyn Bybel

- Advertensies -




ਯਿਰਮਿਯਾਹ 6:26 - ਪਵਿੱਤਰ ਬਾਈਬਲ

26 ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ ਅਤੇ ਰਾਖ ਅੰਦਰ ਲਿਟੋ। ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ। ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ। ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ ਬਹੁਤ ਛੇਤੀ ਸਾਡੇ ਵੱਲ ਆਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬਨ੍ਹ, ਅਤੇ ਸੁਆਹ ਵਿੱਚ ਲੇਟ ਰਹੁ। ਤੂੰ ਸੋਗ ਕਰ ਜਿਵੇਂ ਇੱਕਲੌਤੇ ਪੁੱਤ੍ਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆ ਨਾਸ ਕਰਨ ਵਾਲਾ ਅਚਾਣਕ ਸਾਡੇ ਉੱਤੇ ਆ ਪਵੇਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।

Sien die hoofstuk Kopieer




ਯਿਰਮਿਯਾਹ 6:26

Volg ons:

Advertensies


Advertensies