ਯਿਰਮਿਯਾਹ 6:27 - ਪਵਿੱਤਰ ਬਾਈਬਲ27 “ਯਿਰਮਿਯਾਹ, ਮੈਂ, ਯਹੋਵਾਹ ਨੇ ਤੈਨੂੰ ਉਸ ਕਾਰੀਗਰ ਵਾਂਗੂ ਸਾਜਿਆ ਸੀ ਜਿਹੜਾ ਧਾਤਾਂ ਨੂੰ ਪਰੱਖਦਾ ਹੈ। ਤੂੰ ਮੇਰੇ ਲੋਕਾਂ ਦੀ ਪਰੱਖ ਕਰੇਂਗਾ ਅਤੇ ਉਨ੍ਹਾਂ ਦੇ ਜੀਵਨ ਢੰਗ ਦੀ ਨਿਗਰਾਨੀ ਕਰੇਂਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਓਹਨਾਂ ਦੇ ਰਾਹਾਂ ਨੂੰ ਜਾਣੇਂ ਅਤੇ ਪਰਖੇਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ। Sien die hoofstuk |