Aanlyn Bybel

- Advertensies -




ਯਿਰਮਿਯਾਹ 6:3 - ਪਵਿੱਤਰ ਬਾਈਬਲ

3 ਅਯਾਲੀ ਯਰੂਸ਼ਲਮ ਵਿੱਚ ਆਉਂਦੇ ਨੇ ਅਤੇ ਆਪਣੇ ਇੱਜੜਾਂ ਨੂੰ ਲਿਆਉਂਦੇ ਨੇ। ਉਹ ਉਸ ਦੇ ਆਲੇ-ਦੁਆਲੇ ਡੇਰਾ ਲਾ ਦਿੰਦੇ ਨੇ। ਹਰ ਅਯਾਲੀ ਆਪਣੇ ਇੱਜੜ ਦੀ ਦੇਖ-ਭਾਲ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਆਜੜੀ ਆਪਣੇ ਇੱਜੜਾਂ ਸਣੇ ਉਹ ਦੇ ਕੋਲ ਆਉਣਗੇ, ਓਹ ਉਸ ਦੇ ਵਿਰੁੱਧ ਆਲੇ ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।

Sien die hoofstuk Kopieer




ਯਿਰਮਿਯਾਹ 6:3

Volg ons:

Advertensies


Advertensies