ਯਿਰਮਿਯਾਹ 7:13 - ਪਵਿੱਤਰ ਬਾਈਬਲ13 ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)13 ਹੁਣ ਏਸ ਲਈ ਕਿ ਤੁਸਾਂ ਏਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸਾਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸਾਂ ਉੱਤਰ ਨਾ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ Sien die hoofstuk |