Aanlyn Bybel

- Advertensies -




ਯਿਰਮਿਯਾਹ 7:2 - ਪਵਿੱਤਰ ਬਾਈਬਲ

2 “ਯਿਰਮਿਯਾਹ, ਯਹੋਵਾਹ ਦੇ ਘਰ ਦੇ ਦਰਵਾਜ਼ੇ ਦੇ ਸਾਹਮਣੇ ਖਲੋ ਜਾ, ਦਰਵਾਜ਼ੇ ਉੱਤੇ ਇਸ ਸੰਦੇਸ਼ ਦੀ ਸਿੱਖਿਆ ਦੇ: “‘ਯਹੂਦਾਹ ਦੀ ਕੌਮ ਦੇ ਸਮੂਹ ਲੋਕੋ, ਯਹੋਵਾਹ ਵੱਲੋਂ ਸੰਦੇਸ਼ ਨੂੰ ਸੁਣੋ। ਤੁਸੀਂ ਸਾਰੇ ਉਹ ਲੋਕ ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਯਹੋਵਾਹ ਦੀ ਉਪਾਸਨਾ ਕਰਨ ਲਈ ਆਏ ਹੋ, ਇਹ ਸੰਦੇਸ਼ ਸੁਣੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਏਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਨ੍ਹਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ

Sien die hoofstuk Kopieer




ਯਿਰਮਿਯਾਹ 7:2

Volg ons:

Advertensies


Advertensies