ਯਿਰਮਿਯਾਹ 7:21 - ਪਵਿੱਤਰ ਬਾਈਬਲ21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, “ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ। Sien die hoofstukਪਵਿੱਤਰ ਬਾਈਬਲ O.V. Bible (BSI)21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ। Sien die hoofstuk |