ਯਿਰਮਿਯਾਹ 7:22 - ਪਵਿੱਤਰ ਬਾਈਬਲ22 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)22 ਕਿਉਂਕਿ ਜਿਸ ਦਿਨ ਮੈਂ ਓਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਵਿਖੇ ਨਾ ਆਖਿਆ, ਨਾ ਹੁਕਮ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ Sien die hoofstuk |