Aanlyn Bybel

- Advertensies -




ਯਿਰਮਿਯਾਹ 7:25 - ਪਵਿੱਤਰ ਬਾਈਬਲ

25 ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਏਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੀਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਓਹਨਾਂ ਨੂੰ ਨਿੱਤ ਘੱਲਦਾ ਰਿਹਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ

Sien die hoofstuk Kopieer




ਯਿਰਮਿਯਾਹ 7:25

Volg ons:

Advertensies


Advertensies