ਯਿਰਮਿਯਾਹ 7:27 - ਪਵਿੱਤਰ ਬਾਈਬਲ27 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਪਰ ਉਹ ਤੇਰੀ ਗੱਲ ਨਹੀਂ ਸੁਣਨ ਲੱਗੇ। ਤੂੰ ਉਨ੍ਹਾਂ ਨੂੰ ਬੁਲਾਵੇਂਗਾ ਪਰ ਉਹ ਤੈਨੂੰ ਜਵਾਬ ਨਹੀਂ ਦੇਣਗੇ। Sien die hoofstukਪਵਿੱਤਰ ਬਾਈਬਲ O.V. Bible (BSI)27 ਤੂੰ ਓਹਨਾਂ ਨੂੰ ਏਹ ਸਾਰੀਆਂ ਗੱਲਾਂ ਆਖੇਂਗਾ ਪਰ ਓਹ ਤੇਰੀ ਨਾ ਸੁਣਨਗੇ। ਤੂੰ ਓਹਨਾਂ ਨੂੰ ਸੱਦੇਂਗਾ ਪਰ ਓਹ ਉੱਤਰ ਨਾ ਦੇਣਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ। Sien die hoofstuk |