Aanlyn Bybel

- Advertensies -




ਯਿਰਮਿਯਾਹ 7:31 - ਪਵਿੱਤਰ ਬਾਈਬਲ

31 ਯਹੂਦਾਹ ਦੇ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਤੋਂਫਬ ਦੀਆਂ ਉੱਚੀਆਂ ਥਾਵਾਂ ਉਸਾਰ ਲਈਆਂ ਹਨ। ਉਨ੍ਹਾਂ ਥਾਵਾਂ ਉੱਤੇ ਲੋਕਾਂ ਨੇ ਆਪਣੇ ਹੀ ਧੀਆਂ ਪੁੱਤਰਾਂ ਨੂੰ ਕਤਲ ਕਰ ਦਿੱਤਾ ਹੈ-ਉਨ੍ਹਾਂ ਨੇ ਉਨ੍ਹਾਂ ਨੂੰ ਬਲੀਆਂ ਵਜੋਂ ਚੜ੍ਹਾ ਦਿੱਤਾ ਹੈ। ਇਹ ਉਹ ਗੱਲ ਹੈ ਜਿਸਦਾ ਮੈਂ ਕਦੇ ਆਦੇਸ਼ ਨਹੀਂ ਦਿੱਤਾ ਸੀ। ਇਹੋ ਜਿਹੀ ਗੱਲ ਤਾਂ ਮੇਰੇ ਮਨ ਵਿੱਚ ਵੀ ਕਦੇ ਨਹੀਂ ਸੀ ਆਈ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਓਹਨਾਂ ਨੇ ਤੋਫਥ ਦੇ ਉੱਚੇ ਅਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।

Sien die hoofstuk Kopieer




ਯਿਰਮਿਯਾਹ 7:31

Volg ons:

Advertensies


Advertensies