Aanlyn Bybel

- Advertensies -




ਯਿਰਮਿਯਾਹ 7:4 - ਪਵਿੱਤਰ ਬਾਈਬਲ

4 ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤੁਸੀਂ ਏਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ, ਏਹ ਯਹੋਵਾਹ ਦੀ ਹੈਕਲ ਹੈ !

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!

Sien die hoofstuk Kopieer




ਯਿਰਮਿਯਾਹ 7:4

Volg ons:

Advertensies


Advertensies