ਯਿਰਮਿਯਾਹ 7:7 - ਪਵਿੱਤਰ ਬਾਈਬਲ7 ਜੇ ਤੁਸੀਂ ਮੇਰੀ ਗੱਲ ਮੰਨੋਗੇ, ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਮੈਂ ਇਹ ਥਾਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ, ਹਮੇਸ਼ਾ ਵਾਸਤੇ ਰੱਖਣ ਲਈ। Sien die hoofstukਪਵਿੱਤਰ ਬਾਈਬਲ O.V. Bible (BSI)7 ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਅਤੇ ਏਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ। Sien die hoofstuk |