Aanlyn Bybel

- Advertensies -




ਯਿਰਮਿਯਾਹ 8:1 - ਪਵਿੱਤਰ ਬਾਈਬਲ

1 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਪਾਤਸ਼ਾਹਾਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਓਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।

Sien die hoofstuk Kopieer




ਯਿਰਮਿਯਾਹ 8:1

Volg ons:

Advertensies


Advertensies