ਯਿਰਮਿਯਾਹ 8:10 - ਪਵਿੱਤਰ ਬਾਈਬਲ10 ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ। Sien die hoofstukਪਵਿੱਤਰ ਬਾਈਬਲ O.V. Bible (BSI)10 ਏਸ ਲਈ ਮੈਂ ਓਹਨਾਂ ਦੀਆਂ ਤੀਵੀਆਂ ਹੋਰਨਾਂ ਨੂੰ ਦਿਆਂਗਾ, ਓਹਨਾਂ ਦੇ ਖੇਤ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੀਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ। Sien die hoofstuk |