ਯਿਰਮਿਯਾਹ 8:11 - ਪਵਿੱਤਰ ਬਾਈਬਲ11 ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!” ਪਰ ਅਸਲ ਵਿੱਚ ਇਹ ਠੀਕ ਨਹੀਂ ਹੈ! Sien die hoofstukਪਵਿੱਤਰ ਬਾਈਬਲ O.V. Bible (BSI)11 ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ। Sien die hoofstuk |