Aanlyn Bybel

- Advertensies -




ਯਿਰਮਿਯਾਹ 8:12 - ਪਵਿੱਤਰ ਬਾਈਬਲ

12 ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਓਹ ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।

Sien die hoofstuk Kopieer




ਯਿਰਮਿਯਾਹ 8:12

Volg ons:

Advertensies


Advertensies