ਯਿਰਮਿਯਾਹ 8:22 - ਪਵਿੱਤਰ ਬਾਈਬਲ22 ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ? Sien die hoofstukਪਵਿੱਤਰ ਬਾਈਬਲ O.V. Bible (BSI)22 ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫੇਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?। Sien die hoofstuk |