ਯਿਰਮਿਯਾਹ 8:7 - ਪਵਿੱਤਰ ਬਾਈਬਲ7 ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਨਾਲੇ ਹਵਾਈ ਲੰਮਢੀਂਗ ਆਪਣਾ ਸਮਾ ਜਾਣਦੀ ਹੈ, ਖੁਮਰੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਉਂ ਨੂੰ ਨਹੀਂ ਜਾਣਦੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ। Sien die hoofstuk |