ਯਿਰਮਿਯਾਹ 9:1 - ਪਵਿੱਤਰ ਬਾਈਬਲ1 ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ। Sien die hoofstukਪਵਿੱਤਰ ਬਾਈਬਲ O.V. Bible (BSI)1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆ ਨੂੰ, ਦਿਨ ਰਾਤ ਰੋਂਦਾ ਰਹਿੰਦਾ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ! Sien die hoofstuk |