ਯਿਰਮਿਯਾਹ 9:17 - ਪਵਿੱਤਰ ਬਾਈਬਲ17 ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ: “ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ! ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈ ਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ। ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ। Sien die hoofstukਪਵਿੱਤਰ ਬਾਈਬਲ O.V. Bible (BSI)17 ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ - ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਤੀਵੀਆਂ ਨੂੰ ਸੱਦੋ ਭਈ ਓਹ ਆਉਣ, ਬੁੱਧਵਾਨ ਤੀਵੀਆਂ ਨੂੰ ਸੱਦ ਘੱਲੋ ਭਈ ਓਹ ਆਉਣ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ। Sien die hoofstuk |