ਯਿਰਮਿਯਾਹ 9:19 - ਪਵਿੱਤਰ ਬਾਈਬਲ19 “ਸੀਯੋਨ ਤੋਂ ਰੋਣ ਦੀਆਂ ਉੱਚੀਆਂ ਅਵਾਜ਼ਾਂ ਆ ਰਹੀਆਂ ਨੇ। ‘ਅਸੀਂ ਸੱਚਮੁੱਚ ਤਬਾਹ ਹੋ ਰਹੇ ਹਾਂ! ਅਸੀਂ ਸੱਚਮੁੱਚ ਸ਼ਰਮਸਾਰ ਹਾਂ! ਸਾਨੂੰ ਆਪਣੀ ਧਰਤੀ ਛੱਡਣੀ ਪੈਣੀ ਹੈ ਕਿਉਂ ਕਿ ਸਾਡੇ ਘਰ ਤਬਾਹ ਹੋ ਗਏ ਹਨ। ਸਾਡੇ ਘਰ ਮਲਵੇ ਦੇ ਢੇਰ ਹਨ।’” Sien die hoofstukਪਵਿੱਤਰ ਬਾਈਬਲ O.V. Bible (BSI)19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, - ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸਾਂ ਦੇਸ ਨੂੰ ਛੱਡ ਛੱਡਿਆ ਹੈ, ਓਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ। Sien die hoofstuk |