Aanlyn Bybel

- Advertensies -




ਯਿਰਮਿਯਾਹ 9:22 - ਪਵਿੱਤਰ ਬਾਈਬਲ

22 “ਯਹੋਵਾਹ ਆਖਦਾ ਹੈ, ‘ਮੁਰਦਾ ਲਾਸ਼ਾਂ ਖੇਤਾਂ ਅੰਦਰ ਗੋਹੇ ਵਾਂਗਰਾਂ, ਕਿਸਾਨਾਂ ਦੁਆਰਾ ਮੈਦਾਨਾਂ ਉੱਤੇ ਵੱਢੇ ਹੋਏ ਛੱਡੇ ਗਏ ਅਨਾਜ ਵਾਂਗ ਪਈਆਂ ਹੋਣਗੀਆਂ। ਪਰ ਓੱਥੇ ਉਨ੍ਹਾਂ ਨੂੰ ਕੋਈ ਸਮੇਟਣ ਵਾਲਾ ਨਹੀਂ ਹੋਵੇਗਾ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਬੋਲੋ, ਯਹੋਵਾਹ ਦਾ ਵਾਕ ਐਉਂ ਹੈ, - ਆਦਮੀ ਦੀਆਂ ਲੋਥਾਂ ਖੁਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਙੁ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਹ ਨੂੰ ਕੋਈ ਇਕੱਠਾ ਨਹੀਂ ਕਰਦਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।

Sien die hoofstuk Kopieer




ਯਿਰਮਿਯਾਹ 9:22

Volg ons:

Advertensies


Advertensies