Aanlyn Bybel

- Advertensies -




ਯਿਰਮਿਯਾਹ 9:23 - ਪਵਿੱਤਰ ਬਾਈਬਲ

23 ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਯਹੋਵਾਹ ਐਉਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ

Sien die hoofstuk Kopieer




ਯਿਰਮਿਯਾਹ 9:23

Volg ons:

Advertensies


Advertensies